ਟੋਰਾਂਟੋ ਦੇ ਰਿਚਮੰਡ ਹਿੱਲ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਗਈ ਭੰਨਤੋੜ

0
61
ਟੋਰਾਂਟੋ ਦੇ ਰਿਚਮੰਡ ਹਿੱਲ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਕੀਤੀ ਗਈ ਭੰਨਤੋੜ

PLCTV:-

TORONATO,(PLCTV):- ਕੈਨੇਡਾ ਦੀ ਰਾਜਧਾਨੀ ਟੋਰਾਂਟੋ (Toronto,The Capital of Canada) ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ,ਇਹ ਘਟਨਾ ਰਿਚਮੰਡ ਹਿੱਲ (Richmond Hill) ਸਥਿਤ ਇਕ ਹਿੰਦੂ ਮੰਦਰ ਦੀ ਹੈ,ਇੱਥੇ ਮਹਾਤਮਾ ਗਾਂਧੀ ਦੀ ਵੱਡੀ ਮੂਰਤੀ ਸਥਾਪਿਤ ਹੈ,ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ,ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ,ਇਹ ਘਟਨਾ ਦੁਪਹਿਰ ਕਰੀਬ 12:30 ਵਜੇ ਵਾਪਰੀ,ਕੈਨੇਡਾ ਦੇ ਟੋਰਾਂਟੋ ਸਥਿਤ ਭਾਰਤ ਦੇ ਕੌਂਸਲੇਟ ਜਨਰਲ (Consulate General) ਨੇ ਵੀ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ,ਕੌਂਸਲੇਟ ਜਨਰਲ (Consulate General) ਨੇ ਟਵੀਟ (Tweet) ਕੀਤਾ,”ਰਿਚਮੰਡ ਹਿੱਲ (Richmond Hill) ‘ਚ ਵਿਸ਼ਨੂੰ ਮੰਦਰ ‘ਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਢਾਹੇ ਜਾਣ ਨਾਲ ਅਸੀਂ ਦੁਖੀ ਹਾਂ।

LEAVE A REPLY

Please enter your comment!
Please enter your name here