
PATIALA,(PLCTV):- ਮਸ਼ਹੂਰ ਪੰਜਾਬੀ ਸਿੰਗਰ ਦਲੇਰ ਮਹਿੰਦੀ (Famous Punjabi Singer Daler Mahindi) ਨੂੰ ਪੰਜਾਬ ਪੁਲਿਸ (Punjab Police) ਨੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ,ਪਟਿਆਲਾ ਸੈਸ਼ਨ ਕੋਰਟ (Patiala Sessions Court) ਨੇ ਵੀਰਵਾਰ ਨੂੰ ਦਲੇਰ ਮਹਿੰਦੀ ਦੀ ਦੋ ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ,ਪਟਿਆਲਾ ਪੁਲਿਸ (Patiala Police) ਨੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।
