ਮੋਗਾ, 25 ਜੁਲਾਈ (ਅਮਜਦ ਖ਼ਾਨ/ਵਿਸ਼ਵਦੀਪ ਕਟਾਰੀਆ) :- ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸਨ ਸੰਸਥਾ ਜੋ ਕਿ ਮੇਨ ਬਾਜਾਰ ਨੇੜੇ ਪੁਰਾਣੀਆਂ ਕਚੈਰੀਆਂ ਮੋਗਾ ਵਿਖੇ ਸਥਿਤ ਹੈ। ਇਹ ਸੰਸਥਾ ਲਗਾਤਾਰ ਵਿਦੇਸ਼ ਵਿੱਚ ਪੜਾਈ ਕਰਨ ਦੇ ਚਾਹਵਾਨ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸੰਸਥਾ ਨੇ ਅਮਨਦੀਪ ਕੌਰ ਜੋ ਕੇ ਬਠਿੰਡਾ ਦੇ ਵਸਨੀਕ ਹਨ ਦਾ ਸਟੱਡੀ ਵੀਜਾ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ। ਇਸ ਮੌਕੇ ਸੰਸਥਾ ਦੇ ਐਮ.ਡੀ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆ ਨੂੰ ਐਸ.ਡੀ.ਐਸ. ਤਹਿਤ ਵਧੀਆ ਕਾਲਜ ਵਿਚ ਦਾਖਲਾ ਕਰਾਇਆ ਜਾਂਦਾ ਹੈ।
ਇਸ ਮੌਕੇ ਆਪਣੀ ਖ਼ੁਸ਼ੀ ਸਾਂਝੀ ਕਰਦਿਆ ਅਮਨਦੀਪ ਕੌਰ ਤੇ ਉਸ ਦੇ ਪਰਿਵਾਰ ਵਲੋਂ ਬਲੂਬਰਡ ਸੰਸਥਾ ਦਾ ਤਹਿ ਦਿਲੋਂ ਧੰਨਵਾਦ ਕਰਦਿਆ ਦੱਸਿਆ ਕਿ ਉਹਨਾਂ ਨੇ ਕਾਫੀ ਸੰਸਥਾਵਾ ਵਿਚ ਆਪਣੀ ਫਾਈਲ ਬਾਰੇ ਪਤਾ ਕੀਤਾ ਸੀ, ਪਰ ਕਿਸੇ ਵੀ ਸੰਸਥਾ ਨੇ ਉਹਨਾਂ ਨੂੰ ਸਹੀ ਢੰਗ ਨਾਲ ਨਹੀਂ ਸਮਝਾਇਆ, ਪਰ ਬਲੂਬਰਡ ਸੰਸਥਾ ਨੇ ਮੇਰੀ ਫਾਈਲ ਨੂੰ ਵਧੀਆ ਢੰਗ ਨਾਲ ਤਿਆਰ ਕੀਤਾ ਕੇ 4 ਸਾਲ ਦਾ ਗੈਪ ਹੋਣ ਦੇ ਬਾਵਜੂਦ ਵੀ ਕੁਝ ਹੀ ਦਿਨਾਂ ਵਿੱਚ ਹੀ ਮੇਰਾ ਕੈਨੇਡਾ ਦਾ ਸਟੱਡੀ ਵੀਜ਼ਾ ਹਾਸਲ ਕਰਵਾ ਕੇ ਦਿੱਤਾ।
ਇਸ ਖੁਸ਼ੀ ਦੇ ਮੌਕੇ ਬਲੂਬਡਜ਼ ਦੇ ਸਮੂਹਸਟਾਫ ਵਲੋਂ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਸੰਸਥਾ ਦੇ ਐਮ.ਡੀ. ਸਰਬਜੀਤ ਸਿੰਘ ਨੇ ਦੱਸਿਆ ਕਿ ਜੇਕਰ ਤੁਹਾਡੇ ਵੀ 6 ਜਾਂ ਇੱਕ ਵਿੱਚੋ 5.5 ਬੈਂਡ ਹਨ ਜਾਂ ਤੁਸੀ ਪੀ.ਟੀ.ਈ ਕੀਤੀ ਹੋਈ ਹੈ ਤੇ ਤੁਸੀਂ ਵੀ ਵਿਦੇਸ਼ ਜਾਣਾ ਚਾਹੁੰਦੇ ਹੋ ਅਤੇ ਤੁਹਾਡਾ ਵੀਜ਼ਾ ਰਫਿਊਜ਼ ਹੋ ਚੁੱਕਾ ਹੈ ਜਾਂ ਗੈਪ ਹੈ ਤਾਂ ਇਕ ਵਾਰ ਜਰੂਰ ਮਿਲੋ।
