ਮੋਗਾ, 27 ਜੁਲਾਈ (ਅਮਜਦ ਖ਼ਾਨ):- ਆਈਲੈਂਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ-1 ਸੰਸਥਾ ਬਣ ਚੁੱਕੀ ਹੈ। ਉਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ। ਇਸ ਮੌਕੇ ਤੇ ਸੰਸਥਾ ਦੇ ਐਮ.ਡੀ.ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥੀ ਹਰਮਨਪ੍ਰੀਤ ਕੌਰ ਨਿਵਾਸੀ ਜਿਲ੍ਹਾ ਫ਼ਿਰੋਜ਼ਪੁਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ। ਉਹਨਾਂ ਦੱਸਿਆ ਕਿ ਮਿਹਨਤੀ ਸਟਾਫ਼ ਸਦਕਾ ਨਤੀਜੇ ਵਧੀਆਂ ਆ ਰਹੇ ਹਨ।
ਸੰਸਥਾ ਦੁਆਰਾ ਆਈਲੈਂਟਸ ਦੀਆਂ ਕਲਾਸਾ ਆਧੁਨਿਕ ਤਰੀਕੇ ਅਤੇ ਮਾਹਿਰ ਅਧਿਆਪਕਾਂ ਦੁਆਰਾ ਦਿੱਤੀਆਂ ਜਾਂਦੀਆਂ ਹਨ। ਹਰੇਕ ਵਿਦਿਆਰਥੀ ਨੂੰ ਕਲਾਸ ਉਸਦੇ ਲੇਵਲ ਦੇ ਹਿਸਾਬ ਨਾਲ ਦਿੱਤੀ ਜਾਂਦੀ ਹੈ। ਕਮਜੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਵਧੀਆਂ ਸਕੋਰ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਕਰ ਸਕਣ। ਇਸ ਮੌਕੇ ਤੇ ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਰਿਜੈਕਟ ਹੋਏ ਕੇਸ ਸਹੀ ਸਲਾਹ ਅਤੇ ਘੱਟ ਸਮੇਂ ਵਿਚ ਵੀਜ਼ਾ ਪ੍ਰਾਪਤ ਕਰਨ ਲਈ ਇਕ ਵਾਰ ਆਪਣੇ ਦਸਤਾਵੇਜ਼ ਲੈ ਕੇ ਮਿਲ ਸਕਦੇ ਹਨ।
