ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜਾ

0
34
ਬਲੂਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜਾ

PLCTV:-


ਮੋਗਾ, 2 ਅਗਸਤ (ਅਮਜਦ ਖ਼ਾਨ) :- ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸਨ ਸੰਸਥਾ ਜੋ ਕਿ ਮੇਨ ਬਾਜਾਰ ਨੇੜੇ ਪੁਰਾਣੀਆਂ ਕਚੈਰੀਆਂ ਮੋਗਾ ਵਿਖੇ ਸਥਿਤ ਹੈ। ਇਹ ਸੰਸਥਾ ਲਗਾਤਾਰ ਵਿਦੇਸ ਵਿੱਚ ਪੜਾਈ ਕਰਨ ਦੇ ਚਾਹਵਾਨ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸੰਸਥਾ ਨੇ ਅਕਸਦੀਪ ਸਿੰਘ ਜੋ ਕੇ ਫਿਰੋਜਪੁਰ ਦੇ ਵਸਨੀਕ ਹਨ ਦਾ ਸਟੱਡੀ ਵੀਜਾ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ। ਇਸ ਮੋਕੇ ਸੰਸਥਾ ਦੇ ਐਮ.ਡੀ. ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆ ਨੂੰ ਐਸ.ਡੀ. ਐਸ. ਤਹਿਤ ਵਧੀਆ ਕਾਲਜ ਵਿਚ ਦਾਖਲਾ ਕਰਾਇਆ ਜਾਂਦਾ ਹੈ। ਅਕਾਸਦੀਪ ਸਿੰਘ ਤੇ ਉਸ ਦੇ ਪੂਰੇ ਪਰਿਵਾਰ ਵਲੋਂ ਬਲੂ ਬਰਡ ਸੰਸਥਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪਣੇ ਵਿਚਾਰ ਦੱਸਦੇ ਹੋਏ ਕਿਹਾ ਕੀ ਉਹਨਾਂ ਨੇ ਕਾਫੀ ਸੰਸਥਾਵਾ ਵਿਚ ਆਪਣੀ ਫਾਈਲ ਬਾਰੇ ਪਤਾ ਕੀਤਾ ਸੀ, ਪਰ ਕਿਸੇ ਵੀ ਸੰਸਥਾ ਨੇ ਉਹਨਾਂ ਨੂੰ ਸਹੀ ਢੰਗ ਨਾਲ ਨਹੀਂ ਸਮਝਾਇਆ ਪਰ ਬਲੂ ਬਰਡ ਸੰਸਥਾ ਨੇ ਅਮਨਦੀਪ ਕੌਰ ਦੀ ਫਾਈਲ ਨੂੰ ਵਧੀਆ ਢੰਗ ਨਾਲ ਤਿਆਰ ਕੀਤਾ ਕੇ ਕੁਝ ਹੀ ਦਿਨਾਂ ਵਿੱਚ ਹੀ ਕੈਨੇਡਾ ਦਾ ਸਟੱਡੀ ਵੀਜ਼ਾ ਹਾਸਿਲ ਕਰ ਕੇ ਦਿੱਤਾ। ਇਸ ਖੁਸ਼ੀ ਦੇ ਮੌਕੇ ਸਮੂਹਸਟਾਫ ਵਲੋਂ ਉਹਨਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਬਲੂਬਰਡ ਸੰਸਥਾਂ ਦੇ ਐਮ.ਡੀ. ਸਬਰਜੀਤ ਸਿੰਘ ਨੇ ਦੱਸਿਆ ਕਿ ਜੇਕਰ ਤੁਹਾਡੇ ਵੀ 6 ਜਾਂ ਇੱਕ ਵਿੱਚੋ 5.5 ਬੈਂਡ ਹਨ ਜਾਂ ਤੁਸੀ ਪੀ.ਟੀ.ਈ ਕੀਤੀ ਹੋਈ ਹੈ ਤੇ ਤੁਸੀਂ ਵੀ ਵਿਦੇਸ਼ ਜਾਣਾ ਚਾਹੁੰਦੇ ਹੋ ਅਤੇ ਤੁਹਾਡਾ ਵੀਜ਼ਾ ਰਫਿਉਜ਼ ਹੋ ਚੁਕਾ ਹੈ ਜਾਂ ਗੈਪ ਹੈ ਤਾਂ ਇਕ ਵਾਰ ਜਰੂਰ ਮਿਲੋ।

LEAVE A REPLY

Please enter your comment!
Please enter your name here