ਆਰ.ਆਈ.ਈ.ਸੀ. ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

0
29
ਆਰ.ਆਈ.ਈ.ਸੀ. ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

PLCTV:-


ਮੋਗਾ, 15 ਸਤੰਬਰ (ਅਮਜਦ ਖ਼ਾਨ):- ਆਰ.ਆਈ.ਈ.ਸੀ. ਵੀਜਾ ਇੰਮੀਗ੍ਰੇਸ਼ਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਪ੍ਰਤੀ ਜਾਣਿਆ ਜਾਂਦਾ ਹੈ ਇਸ ਸੰਸਥਾ ਨੇ ਮੋਗਾ ਵਾਸੀ ਹਰਮਨਦੀਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰ.ਆਈ.ਈ.ਸੀ. ਦੇ ਐਮ.ਡੀ. ਰੋਹਿਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਰਮਨਦੀਪ ਸਿੰਘ ਨੇ ਓਵਰਆਲ 6.0, ਈਚ 6.0, ਬੈਂਡ ਹਾਸਿਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵੀਜੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਸਾਡੇ ਮੋਗਾ, ਜਗਰਾਂਓ ਅਤੇ ਚੰਡੀਗੜ੍ਹ ਦੇ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here