ਗੋਲਡਨ ਐਜੂਕੇਸ਼ਨਸ ਸੰਸਥਾ ਓਪਨ ਵਰਕ ਪਰਮਿੰਟ ਵੀਜ਼ੇ ਵਿੱਚ ਮਾਹਿਰ

0
12
ਗੋਲਡਨ ਐਜੂਕੇਸ਼ਨਸ ਸੰਸਥਾ ਓਪਨ ਵਰਕ ਪਰਮਿੰਟ ਵੀਜ਼ੇ ਵਿੱਚ ਮਾਹਿਰ

PLCTV:-


ਮੋਗਾ, 20 ਨਵੰਬਰ (ਅਮਜਦ ਖ਼ਾਨ),(PLCTV):- ਮੋਗਾ ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਸੰਸਥਾ ਨੇ ਗੁਰਕੰਵਲਪ੍ਰੀਤ ਸਿੰਘ ਇੱਕ ਰਿਫਿਉਜਲ ਤੋਂ ਬਾਅਦ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ ਦਿੱਤਾ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਹਨਾਂ ਦੇ ਸਟਾਫ ਮੈਂਬਰਸ ਨੇ ਗੁਰਕੰਵਲਪ੍ਰੀਤ ਸਿੰਘ ਨੂੰ ਵੀਜਾ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਗੁਰਕੰਵਲਪ੍ਰੀਤ ਸਿੰਘ ਨੇ ਵੀਜਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜਾ ਅਤੇ ਰਿਫਿਊਜਲ ਕੇਸ ਲਗਾਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ। 

LEAVE A REPLY

Please enter your comment!
Please enter your name here