ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ :ਗੁਰਮਿਲਾਪ ਡੱਲਾ

0
9
ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ :ਗੁਰਮਿਲਾਪ ਡੱਲਾ

PLCTV:-


ਮੋਗਾ, 20 ਨਵੰਬਰ (ਅਮਜਦ ਖ਼ਾਨ),(PLCTV):-
ਆਈਲੈਂਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟਚਿਊਟ ਪੰਜਾਬ ਦੀ ਨੰਬਰ : 1 ਸੰਸਥਾ ਬਣ ਚੁੱਕੀ ਹੈ। ਉਥੇ ਹੀ ਆਪਣੀਆਂ ਆਈਲੈਂਟਸ ਅਤੇ ਇੰਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ,ਸੰਸਥਾ ਦੇ ਐਮ.ਡੀ.ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੋਗਾ ਦੇ ਰਹਿਣ ਵਾਲੇ ਵਿਦਿਆਰਥੀ ਗੁਰਮੀਤ ਕੌਰ ਨਿਵਾਸੀ ਖੋਸਾ ਰਣਧੀਰ ਨੇ ਲਿਸਨਿੰਗ ਅਤੇ ਰਿਡਿੰਗ-8.5, ਰਾਈਟਿੰਗ-6.5 ਅਤੇ ਸਪੀਕਿੰਗ-6.0 ਬੈਂਡ ਹਾਸਿਲ ਕਰਕੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਨਾਮ ਰੋਸ਼ਨ ਕੀਤਾ,ਵਿਦਿਆਰਥੀ ਨੇ ਸੰਸਥਾ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਇਥੇ ਆਈਲੈਂਟਸ ਦੀ ਤਿਆਰੀ ਆਧੁਨਿਕ ਤਰੀਕੇ ਅਤੇ ਮਾਹਿਰ ਅਧਿਆਪਕਾਂ ਦੁਆਰਾ ਕਰਾਈ ਜਾਂਦੀ ਹੈ,ਕਮਜੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾ ਵੀ ਦਿੱਤੀਆਂ ਜਾਂਦੀਆਂ ਹਨ,ਇਸ ਸੰਸਥਾ ਦੁਆਰਾ ਆਈਲੈਂਟਸ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

LEAVE A REPLY

Please enter your comment!
Please enter your name here