ਆਰ.ਆਈ.ਈ.ਸੀ. ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

0
7
ਆਰ.ਆਈ.ਈ.ਸੀ. ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

PLCTV:-



ਮੋਗਾ, 22 ਨਵੰਬਰ (ਅਮਜਦ ਖ਼ਾਨ),(PLCTV):-
ਆਰ.ਆਈ.ਈ.ਸੀ. ਵੀਜਾ ਇੰਮੀਗ੍ਰੇਸ਼ਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਪ੍ਰਤੀ ਜਾਣਿਆ ਜਾਂਦਾ ਹੈ। ਇਸ ਸੰਸਥਾ ਨੇ ਮੋਗਾ ਜਿਲ੍ਹੇ ਦੇ ਹਲਕਾ ਬਾਘਾ ਪੁਰਾਣਾ ਦੇ ਰਹਿਣ ਵਾਲੇ ਦੀਪਾਸ਼ੂ ਗਰਗ ਜਿਸ ਨੇ ਉਵਰਆਲ 7. ਬੈਂਡ ਹਾਸਿਲ ਕੀਤੇ ਹਨ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰ.ਆਈ.ਈ.ਸੀ. ਦੇ ਐਮ.ਡੀ. ਰੋਹਿਤ ਕੁਮਾਰ ਬਾਂਸਲ ਨੇ ਦੱਸਿਆ ਕਿ ਜੇਕਰ ਤੁਸੀਂ ਵੀ ਕੈਨੇਡਾ, ਆਸਟੇ੍ਰਲੀਆਂ ਜਾਣ ਦੇ ਚਾਹਵਾਨ ਹੋ ਅਤੇ ਤੁਸੀ ਵੀਜੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਸਾਡੇ ਮੋਗਾ, ਜਗਰਾਂਓ ਅਤੇ ਚੰਡੀਗੜ੍ਹ ਦੇ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here