ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ

0
14
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਵੱਲੋਂ ਪਾਰਟੀ ਵਿੱਚ ਅਹਿਮ ਨਿਯੁਕਤੀਆਂ

PLCTV:-

Chandigarh January 23,(PLCTV):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ,ਅੱਜ ਜਾਰੀ ਸੂੁਚੀ ਅਨੁਸਾਰ ਸ.ਚਰਨਜੀਤ ਸਿੰਘ ਬਰਾੜ (S. Charanjit Singh Brar) ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ,ਉਹ ਪਾਰਟੀ ਪ੍ਰਧਾਨ ਦੇ ਦਫਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ,ਇਸੇ ਤਰਾਂ ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ (Social Media) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ,ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ,ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੂੰ ਪਾਰਟੀ ਦਾ ਲੀਗਲ ਵਿੰਗ (Legal Wing) ਦਾ ਪ੍ਰਧਾਨ ਨਿਯੁਕਤ ਕੀਤਾ ਹੈ,ਇਸੇ ਤਰਾਂ ਸ. ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ (IT The Wing) ਦਾ ਪ੍ਰਧਾਨ ਨਿਯੁਕਤ ਕੀਤਾ ਹੈ।

LEAVE A REPLY

Please enter your comment!
Please enter your name here