Home Tags PLCTV

Tag: PLCTV

ਨਿੱਧੜਕ ਬਰਾੜ ਵੱਲੋਂ ਘੱਟ ਗਿਣਤੀ ਕਮਿਸ਼ਨ ਭਾਰਤ ਦੇ ਚੇਅਰਮੈਨ ਸ. ਇਕਬਾਲ...

0
ਸਾਬਕਾ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਤੇ ਭਾਜਪਾ ਦੇ ਸੀਨੀਅਰ ਆਗੂ ਨਿੱਧੜਕ ਸਿੰਘ ਬਰਾੜ ਨੂੰ ਮਿਲਣ ਲਈ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਦੇਸ਼ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ

Republic Day ‘ਤੇ ਜੇਲ੍ਹ ‘ਚੋਂ ਬਾਹਰ ਆ ਸਕਦੇ ਨੇ ਪੰਜਾਬ ਕਾਂਗਰਸ...

0
ਰੋਡਰੇਜ਼ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ,ਉਸ ਦੇ ਚੰਗੇ ਆਚਰਣ ਕਾਰਨ ਸਰਕਾਰ ਸਿੱਧੂ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ

ਪਟਿਆਲਾ ‘ਚ ਦਿਨ-ਦਿਹਾੜੇ ਡਕੈਤੀ, ਘਨੋਰ ਦੇ UCO Bank ‘ਚ 18 ਲੱਖ...

0
ਪਟਿਆਲਾ (Patiala) ਦੇ ਘਨੌਰ ਇਲਾਕੇ ਵਿਚ ਇਕ ਬੈਂਕ ਵਿਚ ਲੁੱਟ ਦੀ ਖਬਰ ਮਿਲੀ ਹੈ,ਲੁਟੇਰਿਆਂ ਨੇ ਸੋਮਵਾਰ ਨੂੰ ਬਾਅਦ ਦੁਪਹਿਰ 3 ਤੋਂ 4 ਵਜੇ ਦੇ ਵਿਚ ਯੂਕੋ ਬੈਂਕ ਨੂੰ ਨਿਸ਼ਾਨਾ ਬਣਾਇਆ ਹੈ,ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ 18 ਲੱਖ ਰੁਪਏ ਦੀ ਲੁੱਟ ਦੱਸੀ ਜਾ ਰਹੀ ਹੈ

Aadhaar Card ਬਣਾਉਣ ਦੇ 10 ਸਾਲ ਪੂਰੇ ਹੋਣ ‘ਤੇ ਇਸ ‘ਚ...

0
ਕੇਂਦਰ ਸਰਕਾਰ ਨੇ ਆਧਾਰ ਸਬੰਧੀ ਨਿਯਮਾਂ ਵਿਚ ਸੋਧ ਕੀਤੀ ਹੈ,ਇਸ ਮੁਤਾਬਕ ਆਧਾਰ ਕਾਰਡ (Aadhaar Card) ਬਣਾਉਣ ਦੇ 10 ਸਾਲ ਪੂਰੇ ਹੋਣ 'ਤੇ ਇਸ 'ਚ ਨਾਮ,ਪਤਾ ਅਤੇ ਬਾਇਓਮੈਟ੍ਰਿਕ ਪਛਾਣ (Biometric Identification)

ਜਨੇਊ (ਜੰਜੂ) ਤੇ ਤਿਲਕ ਦੀ ਰਾਖੀ ਲਈ ਗੁਰੂ ਤੇਗ਼ ਬਹਾਦਰ ਜੀ...

0
ਸਿੱਖ ਇਤਿਹਾਸ ਜਿੱਥੇ ਉੱਤਮ, ਅਧਿਆਤਮਕ ਤੇ ਮਨੁੱਖਤਾ ਦੇ ਸੇਵਾ ਸਿਧਾਂਤ ’ਤੇ ਆਧਾਰਤ ਹੈ,ਉਥੇ ਹੀ ਜਬਰ ਜ਼ੁਲਮ ਦੇ ਖ਼ਾਤਮੇ ਲਈ ਜੂਝਣ,ਸਵੈ ਕੁਰਬਾਨੀ ਤੇ ਸਵੈ-ਤਿਆਗ ਦਾ ਸਬਕ ਵੀ ਦਿੰਦਾ ਹੈ,ਸਿੱਖ ਗੁਰੂ ਸਾਹਿਬਾਨ ਤੇ ਹੋਰ ਸੂਰਬੀਰਾਂ ਵਲੋਂ ਦਿਤੇ ਬਲੀਦਾਨ

ਵਿਵਾਦਿਤ ਬਿਆਨ ‘ਤੇ Maharashtra State Commission For Women ਨੇ ਰਾਮਦੇਵ ਨੂੰ...

0
ਵਿਵਾਦਿਤ ਬਿਆਨ ਤੇ ਰਾਮਦੇਵ ਨੂੰ ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ (Maharashtra State Commission For Women) ਨੇ ਸ਼ਨੀਵਾਰ ਨੂੰ ਨੋਟਿਸ ਜਾਰੀ ਕੀਤਾ ਹੈ,ਦਰਅਸਲ ਰਾਮਦੇਵ ਨੇ ਠਾਣੇ 'ਚ ਔਰਤਾਂ ਦੇ ਕੱਪੜੇ ਪਾਉਣ ਨੂੰ ਲੈ ਕੇ ਬਿਆਨ ਦਿੱਤਾ ਸੀ

ਪੰਜਾਬ ’ਚ ਦਸੰਬਰ ਦੇ ਪਹਿਲੇ ਹਫ਼ਤੇ ਬਦਲੇਗਾ ਮੌਸਮ, ਬਾਰਿਸ਼ ਦੇ ਆਸਾਰ,...

0
Punjab Weather News: ਜਿਉਂ-ਜਿਉਂ ਨਵੰਬਰ ਮਹੀਨਾ ਖ਼ਤਮ ਹੋ ਰਿਹਾ ਹੈ, ਪੰਜਾਬ ’ਚ ਠੰਢ ਵੀ ਤੇਜ਼ੀ ਨਾਲ ਵਧ ਰਹੀ ਹੈ,ਮੌਸਮ ਵਿਭਾਗ (Department of Meteorology) ਦੀ ਭਵਿੱਖਬਾਣੀ ਅਨੁਸਾਰ ਪੰਜਾਬ ’ਚ 30 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ

ਇਸਲਾਮਿਕ ਬੈਂਕ ਵਾਂਗ ਸ਼ੁਰੂ ਹੋਣਗੇ Sikh Bank! ਸ੍ਰੀ ਅਕਾਲ ਤਖ਼ਤ ਜਥੇਦਾਰ...

0
ਸ਼੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahib) ਵਿਖੇ ਹੋਈ ਪੰਚ ਸਿੰਘ ਸਾਹਿਬ ਦੀ ਹੋਈ ਮੀਟਿੰਗ ਵਿੱਚ ਅੱਜ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ,ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahib)

ਪੰਜਾਬ ਵਿੱਚ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ...

0
ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਰਹੀ ਹੈ। ਜਿੱਥੇ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਹੀ ਹੁਣ ਸਰਕਾਰ ਵੱਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ :ਗੁਰਮਿਲਾਪ ਡੱਲਾ

0
ਆਈਲੈਂਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟਚਿਊਟ ਪੰਜਾਬ ਦੀ ਨੰਬਰ : 1 ਸੰਸਥਾ ਬਣ ਚੁੱਕੀ ਹੈ। ਉਥੇ ਹੀ ਆਪਣੀਆਂ ਆਈਲੈਂਟਸ ਅਤੇ ਇੰਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ

MOST POPULAR